Job 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ਼ਾ ਟੁੱਟ ਜਾਂਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ।