Job 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਦਾ ਕੋਈ ਸਹਾਰਾ ਨਹੀਂ ਹੁੰਦਾ। ਉਸਦੀ ਸੁਰੱਖਿਆ ਮਕੱੜੀ ਦੇ ਜਾਲ ਵਰਗੀ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦਾ ਬਿਸਵਾਸ ਟੁੱਟ ਜਾਂਦਾ ਹੈ ਅਤੇ ਜਿਹ ਦਾ ਭਰੋਸਾ ਮੱਕੜੀ ਦਾ ਜਾਲਾ ਹੈਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ।