Job 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਮਕੱੜੀ ਦੇ ਜਾਲ ਤੇ ਨਿਰਭਰ ਕਰਦਾ, ਉਹ ਖੜ੍ਹਾ ਨਹੀਂ ਹੋ ਸੱਕਦਾ। ਉਹ ਫੜੀ ਰੱਖਦਾ ਹੈ ਜਾਲ ਨੂੰ ਪਰ ਉਹ ਉੱਠ ਨਹੀਂ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਘਰ ਉੱਤੇ ਟੇਕ ਲਾਊਗਾ, ਪਰ ਉਹ ਖੜ੍ਹਾ ਨਹੀਂ ਰਹੂਗਾ, ਉਹ ਉਹ ਨੂੰ ਤਕੜਾਈ ਨਾਲ ਫੜ ਲਊਗਾ, ਪਰ ਉਹ ਕਾਇਮ ਨਹੀਂ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ।