Job 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਦੀਆਂ ਜੜਾਂ ਪੱਥਰ ਦੇ ਢੇਰ ਨੂੰ ਵਲ ਲੈਂਦੀਆਂ ਹਨ, ਪੱਥਰ ’ਚ ਉੱਗਣ ਦੀ ਤਲਾਸ਼ ਕਰਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆ ਹਨ, ਉਹ ਪੱਥਰ ਦੇ ਘਰ ਨੂੰ ਭਾਸ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ।