Job 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿੰਨਾ ਕੁ ਚਿਰ ਤੂੰ ਇਹੋ ਜਿਹੀਆਂ ਗੱਲਾਂ ਕਰਦਾ ਰਹੇਂਗਾ? ਤੇਰੇ ਬੋਲ ਹਨੇਰੀ ਵਰਗੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਿੰਨ੍ਹਾਂ ਚਿਰ ਇਨ੍ਹਾਂ ਗੱਲਾਂ ਨੂੰ ਕਰਦਾ ਜਾਏਂਗਾ ਅਤੇ ਤੇਰੇ ਮੂੰਹ ਦੇ ਸ਼ਬਦ ਇੱਕ ਤੁਫ਼ਾਨੀ ਹਵਾ ਹੋਣਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ?