Job 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਕਦੇ ਵੀ ਬੇਗੁਹਾਹਾਂ ਦਾ ਤਿਆਗ ਨਹੀਂ ਕਰਦਾ ਅਤੇ ਉਹ ਕਦੇ ਵੀ ਬਦ ਲੋਕਾਂ ਨੂੰ ਤਾਕਤਵਰ ਨਹੀਂ ਬਣਾਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੂਗਾ, ਅਤੇ ਬੁਰਿਆਰਾਂ ਦੇ ਹੱਥ ਨੂੰ ਨਹੀਂ ਥੰਮੂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ।