Job 8:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹਾਲੇ ਵੀ ਤੇਰਾ ਮੂੰਹ ਹਾਸਿਆਂ ਨਾਲ ਅਤੇ ਤੇਰੇ ਬੁਲ੍ਹਾਂ ਨੂੰ ਆਨੰਦ ਦੀਆਂ ਕਿਲਕਾਰੀਆਂ ਨਾਲ ਭਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਭੀ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰੇ ਨਾਲ ਭਰੂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ।