Job 8:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ। ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਊਗਾ ਹੀ ਨਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”