Job 8:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਪਰਮੇਸ਼ੁਰ ਨਿਆਉਂ ਨੂੰ ਵਿਗਾੜਦਾ ਹੈ, ਯਾ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?