Job 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਅੱਯੂਬ ਪਰਮੇਸ਼ੁਰ ਵੱਲ ਵੇਖ ਤੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਪਰਮੇਸ਼ੁਰ ਨੂੰ ਗੌਂਹ ਨਾਲ ਭਾਲਦਾ ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,