Job 8:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਤੇਰੇ ਕੋਲ ਉਸ ਨਾਲੋਂ ਹੋਰ ਵੀ ਵੱਧੇਰੇ ਹੋਵੇਗਾ ਜਿੰਨਾ ਸ਼ੁਰੂ ਵਿੱਚ ਤੇਰੇ ਕੋਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰਾ ਆਦ ਭਾਵੇਂ ਛੋਟਾ ਹੀ ਸੀਗਾ, ਪਰ ਤੇਰਾ ਅੰਤ ਉਹ ਬਹੁਤ ਵਧਾਉਂਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ, ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ।”