Job 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮਹਾਨ ਗੱਲਾਂ ਕਰਦਾ ਹੈ ਜਿਹੜੀਆਂ ਲੋਕ ਨਹੀਂ ਸਮਝ ਸੱਕਦੇ। ਪਰਮੇਸ਼ੁਰ ਦੇ ਕਰਿਸ਼ਮੇ ਕਿਸੇ ਦੇ ਗਿਣਤੀ ਕੀਤੇ ਜਾਣ ਨਾਲੋਂ ਵੱਧੇਰੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਵੱਡੇ ਵੱਡੇ ਕੰਮ ਜਿਹੜੇ ਅਥਾਹ ਹਨ, ਅਤੇ ਅਚਰਜ, ਜਿਹੜੇ ਅਣਗਿਣਤ ਹਨ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, ਜਿਹੜੇ ਅਥਾਹ, ਅਚਰਜ਼ ਅਤੇ ਅਣਗਿਣਤ ਹਨ।