Job 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਕ੍ਰੋਧ ਨੂੰ ਦਬਾਉਂਦਾ ਨਹੀਂ। ਰਹਾਬ ਦੇ ਸਹਾਇਕ ਵੀ ਪਰਮੇਸ਼ੁਰ ਅੱਗੇ ਝੁਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਹੇਠ ਝੁਕ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ।