Job 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਜੇਕਰ ਮੈਂ ਬੇਗੁਨਾਹ ਹਾਂ, ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ। ਮੈਂ ਤਾਂ ਸਿਰਫ਼ ਇੰਨਾ ਹੀ ਕਰ ਸੱਕਦਾ ਹਾਂ, ਮੇਰੇ ਮੁਕੱਦਮੇ ਦੀ ਸੁਣਵਾਈ ਲਈ ਉਸਦੀ ਮਿਹਰ ਲਈ ਮਿੰਨਤ ਹੀ ਕਰ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੂੰ ਮੈਂ ਧਰਮੀ ਹੁੰਦਿਆਂ ਤੇ ਵੀ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਨਿਆਈ ਦੇ ਅੱਗੇ ਦੁਹਾਈ ਦਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, ਮੈਂ ਸਿਰਫ਼ ਆਪਣੇ ਨਿਆਈਂ ਦੇ ਅੱਗੇ ਦੁਹਾਈ ਦੇ ਸਕਦਾ ਹਾਂ।