Job 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੈਨੂੰ ਕੁਚਲਨ ਲਈ ਤੂਫਾਨ ਭੇਜ ਸੱਕਦਾ ਹੈ। ਅਕਾਰਣ ਹੀ ਉਹ ਮੈਨੂੰ ਹੋਰ ਜ਼ਖਮ ਦੇ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਮੈਨੂੰ ਤੁਫ਼ਾਨ ਨਾਲ ਤੋੜ ਸੁੱਟਦਾ, ਅਤੇ ਧਗਾਣੇ ਮੇਰੇ ਫੱਟਾਂ ਨੂੰ ਵਧਾਉਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ!