Job 9:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਨੂੰ ਨਹੀਂ ਹਰਾ ਸੱਕਦਾ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ। ਕੌਣ ਪਰਮੇਸ਼ੁਰ ਨੂੰ ਕਚਿਹਰੀ ਆਉਣ ਲਈ ਮਜ਼ਬੂਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਬਲ ਨੂੰ ਲਈਏ, ਤਾਂ ਸ਼ਕਤੀਮਾਨ ਨੂੰ ਵੇਖੋ, ਅਤੇ ਜੇ ਨਿਆਉਂ ਨੂੰ ਲਈਏ ਤਾਂ ਕੌਣ ਮੇਰਾ ਸੰਮਨ ਕਢਾ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ?