Job 9:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਂ, ਮੈਂ ਜਾਣਦਾ ਹਾਂ ਕਿ ਜੋ ਤੂੰ ਆਖਦਾ ਸੱਚ ਹੈ। ਪਰ ਕਿਹੜਾ ਆਦਮੀ ਪਰਮੇਸ਼ੁਰ ਨੂੰ ਦਲੀਲਾਂ ਨਾਲ ਜਿੱਤ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸੱਚ ਮੁੱਚ ਜਾਣਦਾ ਹਾਂ ਭਈ ਇਹ ਏਵੇਂ ਹੀ ਹੈ, ਪਰ ਆਦਮੀ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ?