Job 9:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਨਿਰਦੋਸ਼ ਹਾਂ ਪਰ ਮੈਨੂੰ ਪਤਾ ਨਹੀਂ ਕੀ ਸੋਚਾਂ। ਮੈਂ ਆਪਣੀ ਜ਼ਿੰਦਗੀ ਨੂੰ ਨਫ਼ਰਤ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।