Job 9:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ-ਆਪ ਨੂੰ ਆਖਦਾ ਹਾਂ, ‘ਹਰ ਇੱਕ ਨਾਲ ਇਹੋ ਗੱਲ ਵਾਪਰਦੀ ਹੈ। ਬੇਗੁਨਾਹ ਲੋਕ ਵੀ ਗੁਨਾਹਗਾਰਾਂ ਵਾਂਗ ਹੀ ਮਰਦੇ ਹਨ। ਪਰਮੇਸ਼ੁਰ ਉਨ੍ਹਾਂ ਸਭ ਦੀਆਂ ਜ਼ਿੰਦਗਾਨੀਆਂ ਖਤਮ ਕਰ ਦਿੰਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਏਹ ਇੱਕੋਈ ਗੱਲ ਹੈ, ਏਸ ਲਈ ਮੈਂ ਆਖਦਾ ਹਾਂ, ਖਰੇ ਤੇ ਖੋਟੇ ਨੂੰ ਉਹ ਮੁਕਾ ਦਿੰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ!