Job 9:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਭਿਆਨਕ ਗੱਲ ਵਾਪਰਦੀ ਹੈ ਅਤੇ ਕੋਈ ਬੇਗੁਨਾਹ ਬੰਦਾ ਮਾਰਿਆ ਜਾਂਦਾ ਹੈ, ਕੀ ਪਰਮੇਸ਼ੁਰ ਸਿਰਫ਼ ਉਸ ਉੱਤੇ ਹੱਸਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਰੜਾ ਅਚਾਣਕ ਮਾਰ ਸੁੱਟੇ, ਤਦ ਉਹ ਬੇ ਦੋਸ਼ਿਆਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ, ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ।