Job 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਮੈਂ ਆਖਾਂ ਮੈਂ ਸ਼ਿਕਾਇਤ ਨਹੀਂ ਕਰਾਂਗਾ। ਮੈਂ ਆਪਣਾ ਦਰਦ ਭੁੱਲ ਜਾਵਾਂਗਾ। ਮੈਂ ਆਪਣੇ ਮੂੰਹ ਉੱਤੇ ਹਾਸਾ ਚਿਪਕਾ ਲਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਖਾਂ ਭਈ ਮੈਂ ਆਪਣਾ ਗਿਲਾ ਭੁੱਲ ਜਾਵਾਂਗਾ, ਮੈਂ ਆਪਣਾ ਮੂੰਹ ਬਦਲਾਂਗਾ ਤੇ ਉਹ ਨੂੰ ਖੁਸ਼ ਵਿਖਾਵਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ।