Job 9:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਨਾਲ ਕੁਝ ਨਹੀਂ ਬਦਲਦਾ। ਮੇਰੇ ਤਸੀਹੇ ਹਾਲੇ ਵੀ ਮੈਨੂੰ ਭੈਭੀਤ ਕਰਦੇ ਹਨ ਅਤੇ ਮੈਂ ਜਾਣਦਾ ਹਾਂ ਕਿ ਤੂੰ, ਪਰਮੇਸ਼ੁਰ ਮੈਨੂੰ ਬੇਗੁਨਾਹ ਘੋਸ਼ਿਤ ਨਹੀਂ ਕਰੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਸਾਰੇ ਦੁਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਭਈ ਤੂੰ ਮੈਨੂੰ ਬਰੀ ਨਾ ਕਰੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ।