Job 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ। ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸੱਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਉਸ ਦੇ ਨਾਲ ਬਹਿਸ ਵੀ ਕਰਨਾ ਚਾਹੇ, ਤਾਂ ਹਜ਼ਾਰ ਵਿੱਚੋਂ ਇੱਕ ਗੱਲ ਦਾ ਜਵਾਬ ਨਹੀਂ ਦੇ ਸੱਕੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ।