Job 9:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੈਨੂੰ ਚਿਕੱੜ ਵਾਲੇ ਟੋਏ ਵਿੱਚ ਧੱਕ ਦੇਵੇਗਾ। ਫ਼ੇਰ ਮੇਰੇ ਬਸਤਰ ਵੀ ਮੈਨੂੰ ਨਫ਼ਰਤ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਮੈਥੋਂ ਘਿਣ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।