Job 9:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫੇਰ ਮੈਂ ਪਰਮੇਸ਼ੁਰ ਤੋਂ ਭੈਭੀਤ ਹੋਏ ਬਿਨਾ ਜੋ ਵੀ ਆਖਣਾ ਚਾਹੁੰਦਾ ਹਾਂ ਕਹਿ ਸੱਕਦਾ ਸਾਂ। ਪਰ ਹੁਣ ਮੈਂ ਅਜਿਹਾ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਬੋਲਾਂਗਾ ਤੇ ਉਸ ਤੋਂ ਨਾ ਡਰਾਂਗਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।”