Job 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਪਰਬਤਾਂ ਨੂੰ ਹਿਲਾਉਂਦਾ ਅਤੇ ਉਹ ਇਸ ਨੂੰ ਜਾਣਦੇ ਵੀ ਨਹੀਂ। ਉਹ ਉਨ੍ਹਾਂ ਨੂੰ ਪਲਟ ਦਿੰਦਾ ਜਦੋਂ ਉਹ ਗੁੱਸੇ ਵਿੱਚ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜੋ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਹ ਨਹੀਂ ਜਾਣਦੇ, ਜਦ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,