Job 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ। ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਧਰਤੀ ਨੂੰ ਉਹ ਦੇ ਥਾਂ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉਠਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ।