Job 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸੂਰਜ ਨਾਲ ਗੱਲ ਕਰ ਸੱਕਦਾ ਹੈ ਤੇ ਇਸ ਨੂੰ ਉਦੈ ਹੋਣ ਤੋਂ ਰੋਕ ਸੱਕਦਾ ਹੈ। ਉਹ ਤਾਰਿਆਂ ਨੂੰ ਸਬਿਰ ਕਰ ਸੱਕਦਾ ਹੈ ਇਸ ਲਈ ਉਹ ਨਹੀਂ ਚਮਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਸੂਰਜ ਨੂੰ ਹੁਕਮ ਕਰਦਾ ਹੈ ਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ।