Job 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕਲੇ ਪਰਮੇਸ਼ੁਰ ਨੇ ਹੀ ਅਕਾਸ਼ਾਂ ਨੂੰ ਬਣਾਇਆ ਉਹ ਸਮੁੰਦਰ ਦੀਆਂ ਲਹਿਰਾਂ ਉੱਤੇ ਤੁਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਉੱਤੇ ਚੱਲਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ।