Joel 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਕਿਸਾਨੋ! ਦੁੱਖ ਮਨਾਓ! ਅੰਗੂਰੀ ਬਾਗ਼ਾਂ ਦੇ ਕਿਸਾਨੋ ਜ਼ੋਰ-ਜ਼ੋਰ ਦੀ ਪਿੱਟੋ ਕਣਕ ਅਤੇ ਜੌਁ ਲਈ ਰੋਵੋ ਕਿਉਂ ਕਿ ਖੇਤਾਂ ਵਿੱਚ ਫ਼ਸਲ ਨਾਸ ਹੋ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਲੀਓ, ਸ਼ਰਮ ਖਾਓ! ਬਾਗਬਾਨੋ, ਧਾਹਾਂ ਮਾਰੋ, ਕਣਕ ਅਤੇ ਜੌਂ ਦੇ ਕਾਰਨ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਹਾਲ੍ਹੀਓ, ਸ਼ਰਮਿੰਦੇ ਹੋਵੋ! ਹੇ ਬਾਗਬਾਨੋ, ਕਣਕ ਅਤੇ ਜੌਂ ਦੇ ਕਾਰਨ ਧਾਹਾਂ ਮਾਰੋ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ ਹੈ!