Joel 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਵਿੱਤਰ ਵਰਤ ਰੱਖੋ, ਸ਼ਿਰੋਮਨੀ ਸਭਾ ਬੁਲਾਓ, ਬੁੱਢਿਆਂ ਨੂੰ ਅਤੇ ਦੇਸ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ, ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!