Joel 1:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਦਾਸ ਹੋਵੋ, ਕਿਉਂ ਕਿ ਯਹੋਵਾਹ ਦਾ ਖਾਸ ਦਿਨ ਨੇੜੇ ਹੈ। ਉਸ ਵੇਲੇ, ਸਜ਼ਾ ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਹਮਲੇ ਵਾਂਗ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਉਸ ਦਿਨ ਨੂੰ! ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆ ਰਿਹਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ!