Joel 1:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਅੰਨ ਮੁੱਕ ਚੁੱਕਿਆ ਹੈ। ਸਾਡੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਆਨੰਦ ਅਤੇ ਜਸ਼ਨ ਗਾਇਬ ਹੋ ਚੁੱਕੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਸਾਡੀਆਂ ਅੱਖੀਆਂ ਦੇ ਅੱਗੋਂ ਖਾਣਾ ਨਹੀਂ ਚੁੱਕਿਆ ਗਿਆ, ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਸਾਡੇ ਵੇਖਦਿਆਂ ਭੋਜਨ ਵਸਤਾਂ ਨਾਸ ਨਹੀਂ ਹੋ ਗਈਆਂ, ਅਤੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ ਮੁੱਕ ਨਹੀਂ ਗਿਆ?