Joel 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕੀਂ ਜੋ ਸ਼ਰਾਬੀ ਹੋ, ਉੱਠੋ ਅਤੇ ਰੋਵੋ! ਤੁਸੀਂ ਸਾਰੇ ਜੋ ਪੀਂਦੇ ਹੋ, ਰੋਵੋ। ਕਿਉਂ ਕਿ ਤੁਹਾਡੀ ਮਿੱਠੀ ਮੈਅ ਖਤਮ ਹੋ ਚੁੱਕੀ ਹੈ ਹੁਣ ਤਹਾਨੂੰ ਉਸ ਮੈਅਦਾ ਸੁਆਦ ਨਹੀਂ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਖੀਵਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮੈ ਦੇ ਪਿਆਕਲ ਹੋ ਧਾਹਾਂ ਮਾਰੋ, ਨਵੀਂ ਮੈ ਦੇ ਕਾਰਨ, ਉਹ ਤਾਂ ਤੁਹਾਡੇ ਮੂੰਹ ਤੋਂ ਪਰੇ ਕੀਤੀ ਗਈ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!