Joel 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਡੋਲੇ ਪੈਣ ਵਾਲੀ ਕੁਆਰੀ ਕੁੜੀ ਵਾਂਗ ਤੂੰ ਰੋ ਜਿਸਦਾ ਹੋਣ ਵਾਲਾ ਪਤੀ ਮਾਰਿਆ ਗਿਆ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਕੁਆਰੀ ਵਾਂਙੁ ਜੋ ਟਾਟ ਦੀ ਪੱਬਲੀ ਬੰਨ੍ਹਦੀ, ਅਤੇ ਆਪਣੀ ਜੁਆਨੀ ਦੇ ਪਤੀ ਉੱਤੇ ਰੋਂਦੀ ਹੈ, ਤੂੰ ਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ!