Joel 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਾਹਮਣੇ, ਧਰਤੀ ਤੇ ਅਕਾਸ਼ ਵੀ ਕੰਬੰਦੇ ਹਨ ਸੂਰਜ ਅਤੇ ਚੰਨ ਹਨੇਰਾ ਹੋ ਜਾਂਦੇ ਹਨ ਅਤੇ ਤਾਰੇ ਹੋਰ ਵੱਧੇਰੇ ਨਹੀਂ ਚਮਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਗਏ ਹਨ, ਅਤੇ ਤਾਰੇ ਆਪਣੀ ਚਮਕ ਹਟਾਈ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।