Joel 2:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਇਹ ਸੰਦੇਸ਼ ਹੈ: “ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ। ਤੁਸੀਂ ਪਾਪ ਕੀਤੇ ਇਸ ਲਈ ਰੋਵੋ, ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜੋ, ਵਰਤ ਨਾਲ, ਰੋਣ ਨਾਲ ਅਤੇ ਛਾਤੀ ਪਿੱਟਣ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।