Joel 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਣ ਜਾਣਦਾ ਉਹ ਕੀ ਫ਼ੈਸਲਾ ਕਰੇਗਾ? ਹੋ ਸੱਕਦਾ ਮਗਰੋਂ ਉਹ ਆਪਣਾ ਇਰਾਦਾ ਬਦਲ ਲਵੇ ਤੇ ਪਿੱਛੇ ਤੁਹਾਡੇ ਲਈ ਬਖਸ਼ੀਸ਼ਾਂ ਦੇ ਢੇਰ ਛੱਡ ਜਾਵੇ। ਫ਼ੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਨਾਜ ਅਤੇ ਪੀਣ ਦੀਆਂ ਭੇਟਾਂ ਚੜ੍ਹਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ, ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਭਈ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?