Joel 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਯੋਨ ਵਿੱਚ ਤੁਰ੍ਹੀ ਵਜਾਓ। ਵਿਸ਼ੇਸ਼ ਸਭਾ ਬੁਲਾਓ ਵਰਤ ਲਈ ਖਾਸ ਸਮਾਂ ਰੱਖ ਕੇ ਬੁਲਾਓ।
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਸ਼ਿਰੋਮਨੀ ਸਭਾ ਬੁਲਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ!