Joel 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਇਕੱਠਿਆਂ ਕਰੋ ਵਿਸ਼ੇਸ਼ ਸਭਾ ਦਾ ਆਯੋਜਨ ਕਰੋ! ਬੁਢਿਆਂ ਨੂੰ ਮਿਲਾਓ ਬੱਚਿਆਂ ਨੂੰ ਮਿਲਾ ਕੇ ਇੱਕਤਰ ਕਰੋ ਮਾਂ ਦਾ ਦੁੱਧ ਚੁਂਘਦੇ ਬੱਚਿਆਂ ਨੂੰ ਇਕੱਠਿਆਂ ਕਰ ਲਿਆਓ ਨਵੇਂ ਵਿਆਹੇ ਲਾੜਾ-ਲਾੜੀ ਨੂੰ ਉਨ੍ਹਾਂ ਦੇ ਸੌਣ ਦੇ ਕਮਰਿਆਂ ਵਿੱਚੋਂ ਬਾਹਰ ਲਿਆਓ।
Punjabi Bible 2016 - ਪਵਿੱਤਰ ਬਾਈਬਲ O.V.
ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬੁੱਢਿਆਂ ਨੂੰ ਜਮਾ ਕਰੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਮੰਡਪ ਵਿੱਚੋਂ ਬਾਹਰ ਨਿੱਕਲਣ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ!