Joel 2:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੋਵਾਹ ਆਪਣੀ ਧਰਤੀ ਲਈ ਉਤਸੁਕ ਹੋਇਆ ਅਤੇ ਆਪਣੇ ਲੋਕਾਂ ਉੱਪਰ ਰਹਿਮ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਆਪਣੇ ਦੇਸ ਲਈ ਅਣਖੀ ਹੋਇਆ, ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।