Joel 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣੇ ਲੋਕਾਂ ਨੂੰ ਕਿਹਾ, “ਮੈਂ ਤੁਹਾਨੂੰ ਕਾਫ਼ੀ ਅਨਾਜ, ਮੈਅ ਅਤੇ ਤੇਲ ਭੇਜਾਂਗਾ। ਮੈਂ ਤੁਹਾਨੂੰ ਹੋਰਨਾਂ ਕੌਮਾਂ ਦਰਮਿਆਨ ਹੋਰ ਵੱਧੇਰੇ ਸ਼ਰਮਿੰਦਾ ਨਹੀਂ ਹੋਣ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮੈ ਤੇ ਤੇਲ ਘੱਲਾਂਗਾ, ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਤਾਹਨਾ ਨਾ ਬਣਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।