Joel 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਧਰਤੀ, ਤੂੰ ਡਰ ਨਾ ਖੁਸ਼ ਹੋ ਅਤੇ ਮੌਜ ਮਨਾ ਯਹੋਵਾਹ ਵੱਡੇ ਕੰਮ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭੂਮੀ, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ ਕੰਮ ਕੀਤੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਦੇਸ਼, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ-ਵੱਡੇ ਕੰਮ ਕੀਤੇ!