Joel 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਖੇਤਾਂ ਦੇ ਜਾਨਵਰੋ, ਡਰੋ ਨਾ। ਉਜਾੜ ਦੀਆਂ ਚਰਾਂਦਾਂ ਹਰੀਆਂ ਹੋ ਜਾਣਗੀਆਂ, ਜੰਗਲੀ ਦ੍ਰੱਖਤਾਂ ਤੇ ਫ਼ਲ ਉੱਗਣਗੇ ਅੰਜੀਰ ਅਤੇ ਅੰਗੂਰ ਦੇ ਰੁੱਖ ਵੇਲਾਂ ਢੇਰ ਫ਼ਲ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਰੜ ਦੇ ਡੰਗਰੋ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਰਾਂਦਾਂ ਹਰੀਆਂ ਹੋ ਗਈਆਂ, ਅਤੇ ਬਿਰਛ ਆਪਣੇ ਫਲ ਦਿੰਦੇ ਹਨ, ਹਜੀਰ ਅਤੇ ਅੰਗੂਰੀ ਬੇਲ ਆਪਣਾ ਪੂਰਾ ਹਾਸਲ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ।