Joel 2:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖਲਿਆਨ ਅੰਨ ਨਾਲ ਭਰੇ ਜਾਣਗੇ ਅਤੇ ਤੁਹਾਡੇ ਚੁੱਬਚੇ ਮੈਅ ਅਤੇ ਤੇਲ ਨਾਲ ਉੱਛਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਖਲਵਾੜੇ ਅੰਨ ਨਾਲ ਭਰ ਜਾਣਗੇ, ਅਤੇ ਚੁਬੱਚੇ ਮੈ ਅਰ ਤੇਲ ਨਾਲ ਉੱਛਲਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।