Joel 2:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤੁਹਾਡੇ ਕੋਲ ਰੱਜਵਾਂ ਖਾਣ ਨੂੰ ਹੋਵੇਗਾ ਤੇ ਤੁਸੀਂ ਰੱਜ ਜਾਵੋਂਗੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਉਸ ਨੇ ਤੁਹਾਡੇ ਲਈ ਅਚਰਜ ਕੰਮ ਕੀਤੇ ਹਨ ਮੇਰੇ ਲੋਕਾਂ ਨੂੰ ਮੁੜ ਸ਼ਰਮਿੰਦਾ ਨਾ ਹੋਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਲਿਹ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਸਲਾਹੋਗੇ, ਜਿਸ ਨੇ ਤੁਹਾਡੇ ਨਾਲ ਅਚਰਜ ਵਰਤਾਓ ਕੀਤਾ, ਅਤੇ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ਼ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।