Joel 2:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਦੇ ਵਿੱਚਕਾਰ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਮੇਰੇ ਲੋਕ ਮੁੜ ਕਦੇ ਸ਼ਰਮਿੰਦਗੀ ਨਾ ਉੱਠਾਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ, ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।