Joel 2:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਉਪਰੰਤ, ਮੈਂ ਸਾਰੇ ਲੋਕਾਂ ਉੱਪਰ ਆਪਣਾ ਆਤਮਾ ਵਹਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਣਗੇ ਤੁਹਾਡੇ ਬੁੱਢੇ ਆਦਮੀ ਸੁਪਨੇ ਵੇਖਣਗੇ ਅਤੇ ਤੁਹਾਡੇ ਨੌਜੁਆਨਾਂ ਨੂੰ ਦਰਸ਼ਨ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦੇ ਮਗਰੋਂ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ। ਤੁਹਾਡੇ ਜੁਆਨ ਦਰਸ਼ਣ ਵੇਖਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।