Joel 2:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਮੈਂ ਹਰ ਇੱਕ ਮਨੁੱਖ ਸੇਵਕ ਭਾਵੇਂ ਮਰਦ ਤੇ ਔਰਤ ਸਭਨਾਂ ਤੇ ਆਪਣਾ ਆਤਮਾ ਵਹਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਮੈਂ ਦਾਸਾਂ ਅਰ ਦਾਸੀਆਂ ਉੱਤੇ, ਉਨ੍ਹੀਂ ਦਿਨਾਂ ਆਪਣਾ ਆਤਮਾ ਵਹਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।