Joel 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੌਜ ਬਲਦੀ ਅੱਗ ਵਾਂਗ ਉਨ੍ਹਾਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਅੱਗੇ, ਧਰਤੀ ਅਦਨ ਦੇ ਬਾਗ ਵਰਗੀ ਹੋਵੇਗੀ ਅਤੇ ਉਨ੍ਹਾਂ ਦੇ ਪਿੱਛੇ ਉਜਾੜ ਬੀਆਬਾਨ ਵਰਗੀ ਹੋਵੇਗੀ। ਉਨ੍ਹਾਂ ਕੋਲੋਂ ਕੁਝ ਵੀ ਨਹੀਂ ਬਚੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਓਹਨਾਂ ਦੇ ਪਿੱਛੇ ਲੰਬ ਸਾੜਦੀ ਹੈ। ਓਹਨਾਂ ਦੇ ਅੱਗੇ ਦੇਸ ਬਾਗ ਅਦਨ ਵਰਗਾ ਹੈ, ਓਹਨਾਂ ਦੇ ਪਿੱਛੇ ਵਿਰਾਨ ਉਜਾੜ! ਓਹਨਾਂ ਤੋਂ ਕੁਝ ਨਹੀਂ ਬਚਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।